Thursday, January 23, 2014

ਪਾਪ ਨਾਲ ਦੁਖ ਕਿੰਵੇਂ ਆਉਂਦਾ ਹੈ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਪ ਨਾਲ ਦੁਖ ਕਿੰਵੇਂ ਆਉਂਦਾ ਹੈ
                                                ਪੰਜਾਬੀ ਮਸੀਹ ਸੰਦੇਸ਼
2 ਸਮੂਏਲ 12:14
14 ਤੂੰ ਅਜਿਹਾ ਪਾਪ ਕੀਤਾ ਹੈ ਕਿ, ਹੁਣ ਯਹੋਵਾਹ ਦੇ ਦੁਸ਼ਮਣਾਂ ਨੂੰ ਉਸ ਲਈ ਆਪਣੀ ਇੱਜ਼ਤ ਗੁਆਉਣ ਦਾ ਮੌਕਾ ਮਿਲ ਗਿਆ ਹੈ। ਸੋ ਇਸ ਪਾਪ ਕਾਰਣ ਇਹ ਤੇਰਾ ਨਵਾਂ ਜੰਮਿਆ ਮੁੰਡਾ ਜ਼ਰੂਰ ਮਰ ਜਾਵੇਗਾ।

ਜ਼ਬੂਰ 89:30-32
30 ਜੇ ਉਸ ਦੀਆਂ ਔਲਾਦਾਂ ਮੇਰੇ ਨਾਮ ਉੱਤੇ ਚੱਲਣਾ
    ਅਤੇ ਮੇਰਾ ਹੁਕਮ ਨੂੰ ਮੰਨਣ ਛੱਡ ਦੇਣਗੇ ਫ਼ਿਰ ਮੈਂ ਉਨ੍ਹਾਂ ਨੂੰ ਦੰਡ ਦੇਵਾਂਗਾ।
31 ਜੇ ਮੇਰੇ ਚੁਣੇ ਹੋਏ ਰਾਜੇ ਦੀ ਔਲਾਦ ਮੇਰੇ ਨੇਮ ਤੋਂੜਨਗੇ
    ਅਤੇ ਮੇਰੇ ਆਦੇਸ਼ ਅਣਡਿੱਠ ਕਰਨਗੇ।
32 ਤਾਂ ਮੈਂ ਉਨ੍ਹਾਂ ਨੂੰ ਬਹੁਤ ਸਖਤ ਸਜ਼ਾ ਦੇਵਾਂਗਾ
ਯਸਾਯਾਹ 57:17
17 ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ,
    ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ।
ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ।
    ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ।
ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ।
    ਉਹ ਉਧਰ ਚੱਲਾ ਗਿਆ ਜਿੱਧਰ ਉਸਦਾ ਮਨ ਕੀਤਾ
ਰਸੂਲਾਂ ਦੇ ਕਰਤੱਬ 13:10-11
10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।11 ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।
ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ


2 ਸਮੂਏਲ 12:14; ਜ਼ਬੂਰ 89:30-32; ਯਸਾਯਾਹ 57:17; ਰਸੂਲਾਂ ਦੇ ਕਰਤੱਬ 13:10-11