Monday, January 20, 2014

ਕਲੀਸਿਯਾ ਵਿੱਚ ਪ੍ਰਭੂ ਦੀ ਮਹਿਮਾ

                                  ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਵਿੱਚ ਪ੍ਰਭੂ ਦੀ ਮਹਿਮਾ
                                                     ਪੰਜਾਬੀ ਮਸੀਹ ਸੰਦੇਸ਼

2 ਕੁਰਿੰਥੀਆਂ ਨੂੰ 3:18
18 ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ

ਅਫ਼ਸੀਆਂ ਨੂੰ 1:12
12 ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ

ਅਫ਼ਸੀਆਂ ਨੂੰ 3:21
21 ਪਰਮੇਸ਼ੁਰ ਦੀ ਕਲੀਸਿਯਾ ਵਿੱਚ ਅਤੇ ਯਿਸੂ ਮਸੀਹ ਵਿੱਚ ਸਦਾ ਸਦਾ ਲਈ ਮਹਿਮਾ ਹੋਵੇ। ਆਮੀਨ

1 ਪਤਰਸ 4:14
14 ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ

2 ਕੁਰਿੰਥੀਆਂ ਨੂੰ 3:18,ਅਫ਼ਸੀਆਂ ਨੂੰ 1:12,ਅਫ਼ਸੀਆਂ ਨੂੰ 3:21,1 ਪਤਰਸ 4:14