Friday, January 24, 2014

ਦੂਤ ਪਰਮੇਸ਼ੁਰ ਦੇ ਪੁੱਤਰ ਵਜੋਂ

                                 ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤ ਪਰਮੇਸ਼ੁਰ ਦੇ ਪੁੱਤਰ ਵਜੋਂ
                                                   ਪੰਜਾਬੀ  ਮਸੀਹੀ ਸੰਦੇਸ਼
ਉਤਪਤ 6:2
2-4 ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ
ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ। [a]
ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।
ਉਤਪਤ 6:4

ਅੱਯੂਬ 38:7
ਸਵੇਰ ਦੇ ਤਾਰਿਆਂ ਨੇ ਮਿਲ ਕੇ ਗੀਤ ਗਾਇਆ
    ਤੇ ਦੂਤ ਆਨੰਦ ਨਾਲ ਚੀਕੇ ਜਦੋਂ ਅਜਿਹਾ ਕੀਤਾ ਗਿਆ ਸੀ
ਅੱਯੂਬ 1:6
ਫੇਰ ਦੂਤਾਂ ਦਾ, ਯਹੋਵਾਹ ਨੂੰ ਮਿਲਣ ਦਾ ਦਿਨ ਗਿਆ। ਸ਼ਤਾਨ ਵੀ ਉਨ੍ਹਾਂ ਦੂਤਾਂ ਨਾਲ ਉਬੇ ਸੀ

ਅੱਯੂਬ 2:1
ਸ਼ਤਾਨ ਦਾ ਫੇਰ ਅੱਯੂਬ ਨੂੰ ਪਰੇਸ਼ਾਨ ਕਰਨਾ
ਕਿਸੇ ਹੋਰ ਦਿਨ ਦੂਤ ਯਹੋਵਾਹ ਨੂੰ ਮਿਲਣ ਆਏ। ਸ਼ਤਾਨ ਵੀ ਯਹੋਵਾਹ ਨੂੰ ਮਿਲਣ ਲਈ ਆਇਆ
ਅੱਯੂਬ 1:6-12
ਫੇਰ ਦੂਤਾਂ ਦਾ, ਯਹੋਵਾਹ ਨੂੰ ਮਿਲਣ ਦਾ ਦਿਨ ਗਿਆ। ਸ਼ਤਾਨ ਵੀ ਉਨ੍ਹਾਂ ਦੂਤਾਂ ਨਾਲ ਉਬੇ ਸੀ। ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?”
ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਧਰਤੀ ਉੱਤੇ ਇਧਰ-ਉਧਰ ਘੁੰਮਦਾ ਰਿਹਾ ਸੀ।
ਫੇਰ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਵਰਗਾ ਹੋਰ ਕੋਈ ਬੰਦਾ ਨਹੀਂ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ।
ਸ਼ਤਾਨ ਨੇ ਜਵਾਬ ਦਿੱਤਾ, “ਠੀਕ! ਪਰ ਅੱਯੂਬ ਕੋਲ ਪਰਮੇਸ਼ੁਰ ਦੀ ਇੱਜ਼ਤ ਕਰਨ ਦਾ ਕਾਰਣ ਹੈ। 10 ਤੁਸੀਂ ਹਮੇਸ਼ਾ ਉਸ ਦੀ ਉਸ ਦੇ ਪਰਿਵਾਰ ਦੀ ਅਤੇ ਉਸ ਦੀ ਹਰ ਚੀਜ਼ ਦੀ ਰਾਖੀ ਕਰਦੇ ਹੋ। ਤੁਸੀਂ ਉਸ ਨੂੰ ਉਸ ਦੇ ਹਰ ਕੰਮ ਵਿੱਚ ਸਫਲਤਾ ਦਿੱਤੀ ਹੈ। ਹਾਂ, ਤੁਸੀਂ ਉਸ ਨੂੰ ਆਸ਼ੀਰਵਾਦ ਦਿੱਤਾ ਹੈ। ਉਹ ਇੰਨਾ ਅਮੀਰ ਹੈ ਕਿ ਉਸ ਦੇ ਇਜੜ ਤ੍ਤੇ ਝੁਂਡ ਸਾਰੇ ਇਲਾਕੇ ਵਿੱਚ ਫੈਲੇ ਹੋਏ ਨੇ। 11 ਪਰ ਜੇ ਤੁਸੀਂ ਉਸਦੀ ਹਰ ਸ਼ੈਅ ਨੂੰ ਤਬਾਹ ਕਰ ਦੇਵੋ ਤਾਂ ਮੈਂ ਤੁਹਾਡੇ ਨਾਲ ਇਕਰਾਰ ਕਰਦਾ ਹਾਂ ਕਿ ਉਹ ਤੁਹਾਡੇ ਮੂੰਹ ਉੱਤੇ ਤੁਹਾਨੂੰ ਸਰਾਪੇਗਾ।
12 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸੱਕਦਾ ਹੈ। ਪਰ ਉਸ ਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।
ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚੱਲਾ ਗਿਆ

ਉਤਪਤ 6:2; ਉਤਪਤ 6:4; ਅੱਯੂਬ 38:7; ਅੱਯੂਬ 1:6; ਅੱਯੂਬ 2:1; ਅੱਯੂਬ 1:6-12