Tuesday, January 21, 2014

ਲਾਟਰੀ ਖੇਡਣਾ

                               ਬਾਈਬਲ ਦੇ ਕੁਝ ਵਚਨ ਵਿਸ਼ਾ : ਲਾਟਰੀ ਖੇਡਣਾ
                                                  ਪੰਜਾਬੀ ਮਸੀਹ
ਸੰਦੇਸ਼

ਕਹਾਉਤਾਂ 23:4
ਅਮੀਰ ਬਣਨ ਦੀ ਕੋਸ਼ਿਸ਼ ਵਿੱਚ ਆਪਣੇ-ਆਪ ਨੂੰ ਸੱਖਣਾ ਨਾ ਕਰੋ। ਕੁਝ ਸੂਝ ਰੱਖੋ ਕਿ ਕਦੋਂ ਰੁਕਣਾ ਹੈ

ਕਹਾਉਤਾਂ 28:22
22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ

ਕਹਾਉਤਾਂ 13:11
11 ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ

 ਕਹਾਉਤਾਂ 13:11; ਕਹਾਉਤਾਂ 23:4; ਕਹਾਉਤਾਂ 28:22