Friday, January 24, 2014

ਦੂਤਾਂ ਦੀਆਂ ਬਾਹਾਂ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਦੂਤਾਂ ਦੀਆਂ ਬਾਹਾਂ
                                                 ਪੰਜਾਬੀ  
ਮਸੀਹੀ 
ਸੰਦੇਸ਼

ਹਿਜ਼ਕੀਏਲ 1:8
ਉਨ੍ਹਾਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਸਨ। ਓੱਥੇ ਚਾਰ ਜਾਨਵਰ ਸਨ। ਅਤੇ ਹਰ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। ਖੰਭ ਇੱਕ ਦੂਸਰੇ ਨਾਲ ਛੁੰਹਦੇ ਸਨ। ਹਿਲਣ ਸਮੇਂ ਜਾਨਵਰ ਮੁੜਦੇ ਨਹੀਂ ਸਨ

ਹਿਜ਼ਕੀਏਲ 10:8
ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਵਰਗੀ ਕੋਈ ਚੀਜ਼ ਸੀ

ਹਿਜ਼ਕੀਏਲ 10:21
21 ਮੇਰਾ ਭਾਵ ਹੈ ਹਰ ਜਾਨਵਰ ਦੇ ਚਾਰ ਚਿਹਰੇ ਸਨ, ਚਾਰ ਖੰਭ ਸਨ, ਅਤੇ ਕੁਝ ਅਜਿਹਾ ਉਨ੍ਹਾਂ ਨੇ ਖੰਭਾਂ ਹੇਠਾਂ ਆਦਮੀ ਦੀਆਂ ਬਾਹਾਂ ਵਰਗਾ ਦਿਖਾਈ ਦਿੰਦਾ ਸੀ

ਲੂਕਾ 4:11
11 ਅਤੇ ਇਹ ਵੀ ਲਿਖਿਆ ਹੋਇਆ ਹੈ ਕਿ!
ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ
    ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’”
ਪਰਕਾਸ਼ ਦੀ ਪੋਥੀ 10:5
ਫ਼ੇਰ ਉਸ ਦੂਤ ਨੇ, ਜਿਸ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਦੇਖਿਆ ਸੀ, ਆਪਣਾ ਸੱਜਾ ਹੱਥ ਸਵਰਗ ਵੱਲ ਚੁੱਕਿਆ

ਹਿਜ਼ਕੀਏਲ 1:8; ਹਿਜ਼ਕੀਏਲ 10:8; ਹਿਜ਼ਕੀਏਲ 10:21; ਲੂਕਾ 4:11; ਪਰਕਾਸ਼ ਦੀ ਪੋਥੀ 10:5