Thursday, February 20, 2014

ਮਾਪਿਆਂ ਦੀ ਆਪਣੇ ਬੱਚਿਆਂ ਲਈ ਪ੍ਰਾਰਥਨਾ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਮਾਪਿਆਂ ਦੀ ਆਪਣੇ ਬੱਚਿਆਂ ਲਈ ਪ੍ਰਾਰਥਨਾ
                                                  ਪੰਜਾਬੀ ਮਸੀਹੀ ਸੰਦੇਸ਼


ਉਤਪਤ 17:18

18 ਫ਼ੇਰ ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, “ਕੀ ਤੂੰ ਇਸਮਾਏਲ ਰਾਹੀਂ ਆਪਣਾ ਇਕਰਾਰ ਜਾਰੀ ਨਹੀਂ ਰੱਖ ਸੱਕਦਾ।

 

1 ਇਤਹਾਸ 22:12

12 ਯਹੋਵਾਹ ਤੈਨੂੰ ਇਸਰਾਏਲ ਦੀ ਪਾਤਸ਼ਾਹੀ ਦੇਵੇ। ਪਰਮੇਸ਼ੁਰ ਤੈਨੂੰ ਸਮਝ ਅਤੇ ਸੋਝੀ ਦੇਵੇ ਤਾਂ ਜੋ ਤੂੰ ਬੁੱਧੀ ਨਾਲ ਇਸਰਾਏਲ ਦੇ ਲੋਕਾਂ ਨੂੰ ਆਪਣੇ ਪਰਮੇਸ਼ੁਰ ਦਾ ਹੁਕਮ ਅਤੇ ਨਿਆਂ ਮੰਨਦਾ ਹੋਇਆ ਰਾਹੇ ਪਾ ਸੱਕੇਂ

 

1 ਇਤਹਾਸ 29:19

19 ਮੇਰੇ ਪੁੱਤਰ ਸੁਲੇਮਾਨ ਨੂੰ ਆਪਣੇ ਨਾਲ ਵਫ਼ਾਦਾਰ ਬਣਾਵੀ,
    ਤਾਂ ਜੋ ਉਹ ਤੇਰੇ ਹੁਕਮਾਂ ਬਿਧੀਆਂ ਅਤੇ ਬਿਵਸਥਾ ਦਾ ਪਾਲਣ ਕਰੇ।
ਉਸ ਨੂੰ ਇਹ ਸਾਰੇ ਕਾਰਜ ਸੰਪੂਰਨ ਕਰਨ
    ਅਤੇ ਇਸ ਸ਼ਹਿਰ ਨੂੰ ਰਾਜਧਾਨੀ ਵਜੋਂ ਮੇਰੇ ਨਕਸ਼ੇ ਮੁਤਾਬਕ ਉਸਾਰਨ ਮਦਦ ਕਰੀਂ।

 

ਅੱਯੂਬ 1:5

ਅੱਯੂਬ ਆਪਣੇ ਬੱਚਿਆਂ ਦੀ ਦਾਅਵਤ ਤੋਂ ਮਗਰੋਂ ਸਵੇਰੇ ਜਲਦੀ ਉੱਠ ਪੈਂਦਾ ਸੀ। ਉਹ ਆਪਣੇ ਹਰ ਬੱਚੇ ਸਦਕਾ ਹੋਮ ਦੀ ਭੇਟ ਚੜ੍ਹਾਉਂਦਾ ਸੀ। ਉਹ ਸੋਚਦਾ ਸੀ, “ਹੋ ਸੱਕਦਾ ਹੈ ਮੇਰੇ ਬੱਚੇ ਬਁੇਧਿਆਨੇ ਹੋ ਗਏ ਹੋਣ ਅਤੇ ਆਪਣੀ ਦਾਅਵਤ ਸਮੇਂ ਪਰਮੇਸ਼ੁਰ ਦੇ ਖਿਲਾਫ ਕੋਈ ਪਾਪ ਕਰ ਬੈਠੇ ਹੋਣ।ਅੱਯੂਬ ਹਮੇਸ਼ਾ ਇਵੇਂ ਹੀ ਕਰਦਾ ਸੀ ਤਾਂ ਜੋ ਉਸ ਦੇ ਬੱਚਿਆਂ ਦੇ ਪਾਪ ਬਖਸ਼ੇ ਜਾਣ



ਉਤਪਤ 17:18; 1 ਇਤਹਾਸ 22:12; 1 ਇਤਹਾਸ 29:19; ਅੱਯੂਬ 1:5