Monday, February 24, 2014

ਆਤਮਕ ਸੁਗਾਤਾਂ ਬਾਰੇ ਚੇਤਾਵਨੀ


                          ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਸੁਗਾਤਾਂ ਬਾਰੇ ਚੇਤਾਵਨੀ
                                     
ਪੰਜਾਬੀ ਮਸੀਹੀ ਸੰਦੇਸ਼


1 ਕੁਰਿੰਥੀਆਂ ਨੂੰ 14:39

39 ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ

 

1 ਕੁਰਿੰਥੀਆਂ ਨੂੰ 14:37

37 ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ

 

1 ਥੱਸਲੁਨੀਕੀਆਂ ਨੂੰ 5:19-20

19 ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ 20 ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ




1 ਕੁਰਿੰਥੀਆਂ ਨੂੰ 14:39; 1 ਕੁਰਿੰਥੀਆਂ ਨੂੰ 14:37; 1 ਥੱਸਲੁਨੀਕੀਆਂ ਨੂੰ 5:19-20