Thursday, February 20, 2014

ਦੇਰ ਵਿੱਚ ਉੱਠਣਾ

                               
                                      ਬਾਈਬਲ ਦੇ ਕੁਝ ਵਚਨ ਵਿਸ਼ਾ : ਦੇਰ ਵਿੱਚ ਉੱਠਣਾ
                                                       
ਪੰਜਾਬੀ ਮਸੀਹੀ ਸੰਦੇਸ਼

ਕਹਾਉਤਾਂ 24:33

33 ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਕੰਮ ਤੋਂ ਥੋੜਾ ਜਿਹਾ ਆਰਾਮ,

 

ਕਹਾਉਤਾਂ 6:9

ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ?

 

ਕਹਾਉਤਾਂ 20:13

13 ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ

 

ਜ਼ਬੂਰ 127:2

ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ
    ਵਕਤ ਜਾਇਆ ਕਰਨਾ ਹੀ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ
    ਜਦੋਂ ਉਹ ਸੁੱਤੇ ਪਏ ਹੁੰਦੇ ਹਨ

ਅਫ਼ਸੀਆਂ ਨੂੰ 5:14

14 ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ:

ਜਾਗੋ, ਤੁਸੀਂ ਸੁੱਤਿਓ ਬੰਦਿਓ!
    ਮੌਤ ਤੋਂ ਜਿਉ,
ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।

 

ਯਸਾਯਾਹ 60:1

ਪਰਮੇਸ਼ੁਰ ਰਿਹਾ ਹੈ

60 ਹੇ ਯਰੂਸ਼ਲਮ, ਮੇਰੇ ਨੂਰ, ਉੱਠ।
    ਤੁਹਾਡਾ ਨੂਰ (ਯਹੋਵਾਹ) ਰਿਹਾ ਹੈ।
    ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ


ਕਹਾਉਤਾਂ 24:33; ਕਹਾਉਤਾਂ 6:9; ਕਹਾਉਤਾਂ 20:13; ਜ਼ਬੂਰ 127:2; ਅਫ਼ਸੀਆਂ ਨੂੰ 5:14; ਯਸਾਯਾਹ 60:1