Wednesday, February 12, 2014

ਨਾਜਾਇਜ਼ ਫਾਇਦੇ ਲੈਣਾ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਨਾਜਾਇਜ਼ ਫਾਇਦੇ ਲੈਣਾ
                                                         ਪੰਜਾਬੀ ਮਸੀਹੀ ਸੰਦੇਸ਼                          

ਅੱਯੂਬ 6:27
27 ਤੁਸੀਂ ਤਾਂ ਜੂੇ ਵਿੱਚ ਉਹ ਚੀਜ਼ਾਂ ਵੀ
    ਜਿੱਤਣ ਦੀ ਕੋਸ਼ਿਸ਼ ਕਰੋ ਜਿਹੜੀਆਂ ਯਤੀਮ ਬੱਚਿਆਂ ਕੱੋਲ ਹਨ।
    ਤੁਸੀਂ ਤਾਂ ਆਪਣੇ ਹੀ ਦੋਸਤ ਨੂੰਵੇ ਦੇਵੇਂਗੇ
ਕਹਾਉਤਾਂ 22:22-23
22 ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ। 23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ

ਲੂਕਾ 6:31
31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ

ਆਮੋਸ 5:11
11 ਤੁਸੀਂ ਗਰੀਬਾਂ ਤੋਂ ਨਾਜਾਇਜ਼ ਕਰ ਲੈਂਦੇ
    ਅਤੇ ਉਨ੍ਹਾਂ ਤੋਂ ਵਾਧੂ ਕਣਕ ਲੈਂਦੇ
ਅਤੇ ਆਪਣੇ ਘਰਾਂ ਨੂੰ ਕੀਮਤੀ ਪੱਥਰ ਨਾਲ ਸਜਾਉਂਦੇ ਤੇ ਘੜਦੇ
    ਪਰ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਨਾ ਪਾਵੋਂਗੇ
ਤੁਸੀਂ ਅੱਤ ਸੁੰਦਰ ਅੰਗੂਰਾਂ ਦੇ ਬਾਗ਼ ਲਗਵਾਏ
    ਪਰ ਤੁਸੀਂ ਉਨ੍ਹਾਂ ਦੀ ਮੈਅ ਨਾ ਪੀ ਸੱਕੇਂਗੇ

2 ਕੁਰਿੰਥੀਆਂ ਨੂੰ 6:14
14 ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ



ਅੱਯੂਬ 6:27; ਕਹਾਉਤਾਂ 22:22-23; ਲੂਕਾ 6:31; ਆਮੋਸ 5:11; 2 ਕੁਰਿੰਥੀਆਂ ਨੂੰ 6:14