Thursday, May 1, 2014

ਬੁਰੀਆਂ ਗੱਲਾਂ ਦਾ ਵੱਧਣਾ



                                 ਬਾਈਬਲ ਦੇ ਕੁਝ ਵਚਨ ਵਿਸ਼ਾ : ਬੁਰੀਆਂ ਗੱਲਾਂ ਦਾ ਵੱਧਣਾ                               
                                                  
ਪੰਜਾਬੀ ਮਸੀਹੀ ਸੰਦੇਸ਼                                                      

 ਕਹਾਉਤਾਂ 29:22

22 ਇੱਕ ਜਲਦੀ ਗੁੱਸੇ ਹੋਣ ਵਾਲਾ ਵਿਅਕਤੀ ਦਲੀਲਬਾਜ਼ੀ ਸ਼ੁਰੂ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਛੇਤੀ ਗੁੱਸੇ ਵਿੱਚ ਜਾਂਦਾ ਹੈ ਉਹ ਕਈ ਪਾਪ ਕਰ ਲੈਂਦਾ ਹੈ


ਮੱਤੀ 24:12

12 ਦੁਨੀਆਂ ਵਿੱਚ ਦੁਸ਼ਟਤਾ ਵੱਧ ਜਾਵੇਗੀ। ਇਸ ਲਈ ਬਹੁਤ ਸਾਰੇ ਸ਼ਰਧਾਲੂਆਂ ਦਾ ਪਿਆਰ ਠੰਡਾ ਪੈ ਜਾਵੇਗਾ


ਰੋਮੀਆਂ ਨੂੰ 5:20

20 ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ



ਕਹਾਉਤਾਂ 29:22; ਮੱਤੀ 24:12; ਰੋਮੀਆਂ ਨੂੰ 5:20