Thursday, May 1, 2014

ਪਰਮੇਸ਼ੁਰ ਦਾ ਧਰਤੀ ਨੂੰ ਹਿਲਾਉਣਾ

                
                        ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਧਰਤੀ ਨੂੰ ਹਿਲਾਉਣਾ
                                              ਪੰਜਾਬੀ ਮਸੀਹੀ ਸੰਦੇਸ਼                                                          

ਨਿਆਂਈਆਂ ਦੀ ਪੋਥੀ 5:4

ਹੇ ਯਹੋਵਾਹ, ਜਦੋਂ ਤੂੰ ਸੇਈਰ ਤੋਂ ਆਵੇਂ,
    
ਜਦੋਂ ਤੂੰ ਅਦੋਮ ਧਰਤੀ ਤੋਂ
ਕੂਚ ਕੀਤਾ ਧਰਤੀ ਹਿੱਲ ਗਈ।
    
ਅਕਾਸ਼ ਵਰਿਆ ਅਤੇ,
    
ਬੱਦਲਾਂ ਨੇ ਪਾਣੀ ਸੁੱਟਿਆ


ਜ਼ਬੂਰ 68:8

ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ ਸੀਨਈ
    
ਪਰਬਤ ਉੱਤੇ ਆਇਆ ਅਤੇ ਅਕਾਸ਼ ਪਿਘਲ ਗਿਆ

ਯਿਰਮਿਯਾਹ 10:10

10 ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ
    
ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ।
    
ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ।
ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ।
    
ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ

ਯੋਏਲ 2:10

10 ਉਨ੍ਹਾਂ ਸਾਹਮਣੇ, ਧਰਤੀ ਤੇ ਅਕਾਸ਼ ਵੀ ਕੰਬੰਦੇ ਹਨ ਸੂਰਜ ਅਤੇ ਚੰਨ ਹਨੇਰਾ ਹੋ ਜਾਂਦੇ ਹਨ
    
ਅਤੇ ਤਾਰੇ ਹੋਰ ਵੱਧੇਰੇ ਨਹੀਂ ਚਮਕਦੇ

ਜ਼ਬੂਰ 104:32

32 ਯਹੋਵਾਹ ਸਿਰਫ਼ ਧਰਤੀ ਵੱਲ ਵੇਖਦਾ ਹੈ
    
ਅਤੇ ਇਹ ਕੰਬਣ ਲੱਗ ਜਾਂਦੀ ਹੈ।
ਉਹ ਪਹਾੜਾਂ ਨੂੰ ਛੂੰਹਦਾ ਹੈ
    
ਅਤੇ ਉਨ੍ਹਾਂ ਤੋਂ ਧੂੰਆਂ ਉੱਠਣ ਲੱਗੇਗਾ

ਅੱਯੂਬ 9:6

ਪਰਮੇਸ਼ੁਰ ਧਰਤੀ ਹਿਲਾਉਣ ਲਈ ਭੂਚਾਲਾਂ ਨੂੰ ਭੇਜਦਾ
    
ਪਰਮੇਸ਼ੁਰ ਧਰਤੀ ਦੀਆਂ ਬੁਨਿਆਦਾਂ ਹਿਲਾ ਦਿੰਦਾ ਹੈ

ਅੱਯੂਬ 9:6

ਪਰਮੇਸ਼ੁਰ ਧਰਤੀ ਹਿਲਾਉਣ ਲਈ ਭੂਚਾਲਾਂ ਨੂੰ ਭੇਜਦਾ
    
ਪਰਮੇਸ਼ੁਰ ਧਰਤੀ ਦੀਆਂ ਬੁਨਿਆਦਾਂ ਹਿਲਾ ਦਿੰਦਾ ਹੈ



ਨਿਆਂਈਆਂ ਦੀ ਪੋਥੀ 5:4; ਜ਼ਬੂਰ 68:8; ਯਿਰਮਿਯਾਹ 10:10; ਯੋਏਲ 2:10; ਜ਼ਬੂਰ 104:32; ਅੱਯੂਬ 9:6