Monday, July 28, 2014

ਵਫ਼ਾਦਾਰ ਬਣੇ ਰਹਿਣਾ ਚੁਣਨਾ

                            ਬਾਈਬਲ ਦੇ ਕੁਝ ਵਚਨ ਵਿਸ਼ਾ:  ਵਫ਼ਾਦਾਰ ਬਣੇ ਰਹਿਣਾ ਚੁਣਨਾ                                                                                            ਪੰਜਾਬੀ ਮਸੀਹੀ ਸੰਦੇਸ਼

ਕਹਾਉਤਾਂ 3:3

ਨਮਕਹਲਾਲੀ ਅਤੇ ਸੱਚ ਤੈਨੂੰ ਕਦੇ ਨਾ ਛੱਡਣ। ਇਨ੍ਹਾਂ ਨੂੰ ਤੂੰ ਆਪਣੀ ਗਰਦਨ ਦੁਆਲੇ ਬੰਨ੍ਹ ਲੈ। ਅਤੇ ਉਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈ

ਮੱਤੀ 25:23

23 ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।

ਰੋਮੀਆਂ ਨੂੰ 12:12

12 ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ

ਯਹੋਸ਼ੁਆ 24:15

15 ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!

ਲੂਕਾ 16:10

10 ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸੱਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸੱਕਦਾ ਹੈ

ਗਲਾਤੀਆਂ ਨੂੰ 5:22

22 ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,

ਜ਼ਬੂਰ 31:23

23 ਪਰਮੇਸ਼ੁਰ ਦੇ ਚੇਲਿਉ, ਤੁਹਾਨੂੰ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ
    ਯਹੋਵਾਹ ਉਨ੍ਹਾਂ ਦੀ ਰੱਖਿਆ ਕਰਦਾ ਹੈ ਜੋ ਉਸ ਦੇ ਵਫ਼ਾਦਾਰ ਹਨ।
ਪਰ ਉਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜੋ ਆਪਣੀ ਹੀ ਤਾਕਤ ਬਾਰੇ ਸ਼ੇਖੀ ਮਾਰਦੇ ਹਨ।
    ਉਹ ਉਨ੍ਹਾਂ ਨੂੰ ਢੁਕਵਾਂ ਦੰਡ ਦਿੰਦਾ ਹੈ

ਇਬਰਾਨੀਆਂ ਨੂੰ 10:23

23 ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ

ਇਬਰਾਨੀਆਂ ਨੂੰ 4:14

ਯਿਸੂ ਸਾਡੀ ਪਰਮੇਸ਼ੁਰ ਦੇ ਸਨਮੁੱਖ ਆਉਣ ਵਿੱਚ ਸਹਾਇਤਾ ਕਰਦਾ ਹੈ

14 ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹੜਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹੜਾ ਸਾਡੇ ਕੋਲ ਹੈ, ਦ੍ਰਿੜ ਰਹਿਣਾ ਜਾਰੀ ਰੱਖੀਏ

ਜ਼ਬੂਰ 37:28

28 ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ
    ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ।
ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ,
    ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ

ਜ਼ਬੂਰ 97:10

10 ਜਿਹੜੇ ਬੰਦੇ ਯਹੋਵਾਹ ਨੂੰ ਨਫ਼ਰਤ ਕਰਦੇ ਹਨ ਉਹ ਬਦੀ ਨੂੰ ਨਫ਼ਰਤ ਕਰਦੇ ਹਨ
    ਇਸ ਲਈ ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬਚਾਉਂਦਾ ਹੈ।
    ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬੁਰੇ ਵਿਅਕਤੀਆਂ ਤੋਂ ਬਚਾਉਂਦਾ ਹੈ

ਕਹਾਉਤਾਂ 3:3,ਮੱਤੀ 25:23,ਰੋਮੀਆਂ ਨੂੰ 12:12,ਯਹੋਸ਼ੁਆ 24:15,ਲੂਕਾ 16:10,ਗਲਾਤੀਆਂ ਨੂੰ 5:22,ਜ਼ਬੂਰ 31:23,ਇਬਰਾਨੀਆਂ ਨੂੰ 10:23,ਇਬਰਾਨੀਆਂ ਨੂੰ 4:14,ਜ਼ਬੂਰ 37:28,ਜ਼ਬੂਰ 97:10,