Sunday, January 19, 2014

ਵਿਭਚਾਰ


                                               ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਭਚਾਰ
                                                      ਪੰਜਾਬੀ ਮਸੀਹ
ਸੰਦੇਸ਼


ਕੂਚ 20:14
14 ਤੁਹਾਨੂੰ ਵਿਭਚਾਰ ਦਾ ਪਾਪ ਨਹੀਂ ਕਰਨਾ ਚਾਹੀਦਾ

ਗਲਾਤੀਆਂ ਨੂੰ 5:19
19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,

ਬਿਵਸਥਾ ਸਾਰ 5:18
18 ਤੁਸੀਂ ਜਿਨਸੀ ਪਾਪ ਨਹੀਂ ਕਰੋਂਗੇ

ਲੇਵੀਆਂ ਦੀ ਪੋਥੀ 18:20
20 ਤੁਹਾਨੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਵੇਗਾ

ਮੱਤੀ 19:18
18 ਉਸ ਨੇ ਪੁੱਛਿਆ, “ਕਿਹੜੇ ਹੁਕਮ?”
ਯਿਸੂ ਨੇ ਕਿਹਾ, “‘ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ
19 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’” [a]
ਲੂਕਾ 18:20
20 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ।’” [a]

ਯਾਕੂਬ 2:11
11 ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ। [a] ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ। [b] ਇਸੇ ਲਈ, ਜੇ ਤੁਸੀਂ ਵਿੱਭਚਾਰ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ
ਕੂਚ 20:14; ਗਲਾਤੀਆਂ ਨੂੰ 5:19; ਬਿਵਸਥਾ ਸਾਰ 5:18; ਲੇਵੀਆਂ ਦੀ ਪੋਥੀ 18:20; ਮੱਤੀ 19:18; ਮਰਕੁਸ 10:19; ਲੂਕਾ 18:20; ਯਾਕੂਬ 2:11