ਬਾਈਬਲ ਦੇ ਕੁਝ ਵਚਨ ਵਿਸ਼ਾ : ਖੁਦਕੁਸ਼ੀ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਮੱਤੀ 27:5
5 ਤਾਂ ਯਹੂਦਾ ਨੇ ਉਹ ਚਾਂਦੀ ਦੇ ਸਿੱਕੇ ਮੰਦਰ ਵਿੱਚ ਸੁੱਟ ਦਿੱਤੇ ਅਤੇ ਵਾਪਸ ਮੁੜਕੇ ਖੁਦ ਨੂੰ ਫ਼ਾਹਾ ਲਾ ਲਿਆ।
ਰਸੂਲਾਂ ਦੇ ਕਰਤੱਬ 1:18-19
18 (ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ। 19 ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)
1 ਸਮੂਏਲ 31:4
4 ਸ਼ਾਊਲ ਨੇ ਆਪਣੇ ਸੇਵਕ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਉਸ ਨੂੰ ਆਖਿਆ, “ਆਪਣੀ ਤਲਵਾਰ ਕੱਢ ਮੈਨੂੰ ਵੱਢ ਸੁੱਟ। ਫ਼ਿਰ ਉਹ ਅਸੁੰਨਤੀਏ ਮੈਨੂੰ ਦੁੱਖ ਦੇਕੇ ਮੇਰਾ ਮਖੌਲ ਨਾ ਉਡਾਉਣਗੇ।” ਪਰ ਸ਼ਾਊਲ ਦਾ ਸਹਾਇਕ ਇਸ ਕੰਮੋਂ ਡਰ ਗਿਆ ਅਤੇ ਉਸ ਨੇ ਮਾਰਨ ਤੋਂ ਇਨਕਾਰ ਕਰ ਦਿੱਤਾ। ਸ਼ਾਊਲ ਨੇ ਆਪਣੀ ਤਲਵਾਰ ਖੁਦ ਕੱਢੀ ਅਤੇ ਆਪਣੇ-ਆਪ ਨੂੰ ਵੱਢ ਸੁੱਟਿਆ।
1 ਸਮੂਏਲ 31:5-6
5 ਸਹਾਇਕ ਨੇ ਵੇਖਿਆ ਕਿ ਸ਼ਾਊਲ ਮੋਇਆ ਪਿਆ ਹੈ ਤਾਂ ਉਸ ਨੇ ਵੀ ਆਪਣੀ ਤਲਵਾਰ ਕੱਢ ਕੇ ਆਪਣੇ-ਆਪ ਨੂੰ ਵੀ ਵੱਢ ਸੁੱਟਿਆ। ਉਹ ਸ਼ਾਊਲ ਦੇ ਨਾਲ ਉੱਥੇ ਹੀ ਮਰ ਗਿਆ। 6 ਤਾਂ ਉਸ ਦਿਨ ਸ਼ਾਊਲ ਉਸਦਾ ਸਹਾਇਕ ਆਦਮੀ ਅਤੇ ਸ਼ਾਊਲ ਦੇ ਤਿੰਨ ਪੁੱਤਰ ਇੱਕੋ ਦਿਨ ਹੀ ਇਕੱਠਿਆਂ ਹੀ ਮਰੇ।
1 ਇਤਹਾਸ 10:4-5
4 ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, “ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਤਾਂ ਕਿ ਜਦੋਂ ਉਹ ਅਸੁੰਨਤੀ ਲੋਕ ਆਉਣ, ਉਹ ਮੈਨੂੰ ਸੱਟ ਨਾ ਮਾਰ ਸੱਕਣ ਤੇ ਮੇਰਾ ਮਜ਼ਾਕ ਨਾ ਉਡਾ ਸੱਕਣ।”
ਪਰ ਸ਼ਾਊਲ ਦਾ ਸ਼ਸਤ੍ਰ ਚੁੱਕਣ ਵਾਲਾ ਡਰ ਗਿਆ ਅਤੇ ਉਸ ਨੇ ਸ਼ਾਊਲ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ। ਤਾਂ ਸ਼ਾਊਲ ਨੇ ਆਪਣੀ ਖੁਦ ਦੀ ਤਲਵਾਰ ਦੀ ਨੁਕਰ ਉੱਤੇ ਡਿੱਗ ਕੇ ਖੁਦ ਨੂੰ ਖਤਮ ਕਰ ਲਿਆ। 5 ਜਦ ਉਸ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਵੇਖਿਆ ਕਿ ਸ਼ਾਊਲ ਮਰ ਗਿਆ ਸੀ, ਉਸ ਨੇ ਵੀ ਆਪਣੀ ਤਲਵਾਰ ਤੇ ਡਿੱਗ ਕੇ ਖੁਦ ਨੂੰ ਖਤਮ ਕਰ ਲਿਆ।
2 ਸਮੂਏਲ 1:9
9 ਤਦ ਸ਼ਾਊਲ ਨੇ ਕਿਹਾ, ‘ਕਿਰਪਾ ਕਰਕੇ ਮੈਨੂੰ ਵੱਢ ਸੁੱਟ ਕਿਉਂ ਜੋ ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ ਪਰ ਅਜੇ ਤੀਕ ਮੇਰੇ ਪ੍ਰਾਣ ਮੈਨੂੰ ਤਿਆਗ ਨਹੀਂ ਰਹੇ।’
2 ਸਮੂਏਲ 17:23
23 ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸ ਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸ ਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ।
1 ਰਾਜਿਆਂ 16:18
18 ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਤੇ ਉਨ੍ਹਾਂ ਕਬਜ਼ਾ ਕਰ ਲਿਆ ਹੈ ਤਾਂ ਉਸ ਨੇ ਪਾਤਸ਼ਾਹ ਦੇ ਮਹਿਲ ਦੇ ਕਿਲੇ ਵਿੱਚ ਜਾਕੇ, ਮਹਿਲ ਨੂੰ ਅੱਗ ਲਾਕੇ ਆਪਣੇ ਆਪ ਨੂੰ ਸਾੜ ਲਿਆ।
ਨਿਆਂਈਆਂ ਦੀ ਪੋਥੀ 16:26-30
26 ਇੱਕ ਨੌਕਰ ਨੇ ਸਮਸੂਨ ਦਾ ਹੱਥ ਫ਼ੜਿਆ ਹੋਇਆ ਸੀ। ਸਮਸੂਨ ਨੇ ਉਸ ਨੂੰ ਆਖਿਆ, “ਮੈਨੂੰ ਉਸ ਥਾਂ ਉੱਤੇ ਖੜ੍ਹਾ ਕਰਦੇ ਜਿੱਥੇ ਮੈਂ ਉਨ੍ਹਾਂ ਥੰਮਾਂ ਨੂੰ ਮਹਿਸੂਸ ਕਰ ਸੱਕਾਂ ਜਿਨ੍ਹਾਂ ਨੇ ਇਸ ਮੰਦਰ ਨੂੰ ਚੁੱਕਿਆ ਹੋਇਆ ਹੈ। ਮੈਂ ਉਨ੍ਹਾਂ ਉੱਤੇ ਝੁਕਣਾ ਚਾਹੁੰਦਾ ਹਾਂ।”
27 ਮੰਦਰ ਵਿੱਚ ਆਦਮੀਆਂ ਅਤੇ ਔਰਤਾਂ ਦੀ ਭੀੜ ਜੁੜੀ ਸੀ। ਫ਼ਲਿਸਤੀ ਲੋਕਾਂ ਦੇ ਸਾਰੇ ਹਾਕਮ ਉੱਥੇ ਹੀ ਸਨ। ਤਕਰੀਬਨ 3,000 ਆਦਮੀ ਅਤੇ ਔਰਤਾਂ ਮੰਦਰ ਦੀ ਛੱਤ ਉੱਤੇ ਸਨ। ਉਹ ਹੱਸ ਰਹੇ ਸਨ ਅਤੇ ਸਮਸੂਨ ਦਾ ਮਜ਼ਾਕ ਉਡਾ ਰਹੇ ਸਨ। 28 ਫ਼ੇਰ ਸਮਸੂਨ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਹੇ ਸਰਬਸ਼ਕਤੀਮਾਨ ਯਹੋਵਾਹ, ਮੈਨੂੰ ਯਾਦ ਕਰੋ। ਜੇ ਪਰਮੇਸ਼ੁਰ, ਮੈਨੂੰ ਇੱਕ ਵਾਰੀ ਫ਼ੇਰ ਸ਼ਕਤੀ ਦਿਉ। ਮੈਨੂੰ ਇਨ੍ਹਾਂ ਫ਼ਲਿਸਤੀਆਂ ਨੂੰ, ਮੇਰੀਆਂ ਦੇਵੋ ਅੱਖਾਂ ਕੱਢਣ ਲਈ, ਇੱਕ ਵਾਰੀ ਸਜ਼ਾ ਦੇ ਲੈਣ ਦਿਉ!” 29 ਫ਼ੇਰ ਸਮਸੂਨ ਨੇ ਮੰਦਰ ਦੇ ਵਿੱਚਕਾਰਲੇ ਦੋ ਥੰਮਾਂ ਨੂੰ ਫ਼ੜ ਲਿਆ। ਇਨ੍ਹਾਂ ਦੋਹਾਂ ਥੰਮਾਂ ਨੇ ਸਾਰੇ ਮੰਦਰ ਨੂੰ ਟਿਕਾਇਆ ਹੋਇਆ ਸੀ। ਉਸ ਨੇ ਆਪਣੇ-ਆਪ ਨੂੰ ਦੋਹਾਂ ਥੰਮਾਂ ਦੇ ਵਿੱਚਕਾਰ ਕਸ ਲਿਆ। ਇੱਕ ਥੰਮ ਉਸ ਦੇ ਸੱਜੇ ਪਾਸੇ ਸੀ ਅਤੇ ਇੱਕ ਉਸ ਦੇ ਖੱਬੇ ਪਾਸੇ। 30 ਸਮਸੂਨ ਨੇ ਆਖਿਆ, “ਮੈਨੂੰ ਇਨ੍ਹਾਂ ਫ਼ਲਿਸਤੀਆਂ ਦੇ ਨਾਲ ਹੀ ਮਰਨ ਦਿਉ!” ਫ਼ੇਰ ਉਸ ਨੇ ਆਪਣੀ ਪੂਰੀ ਤਾਕਤ ਨਾਲ ਧੱਕਾ ਲਾਇਆ। ਅਤੇ ਮੰਦਰ ਹਾਕਮਾਂ ਅਤੇ ਇਸ ਵਿੱਚਲੇ ਸਾਰੇ ਲੋਕਾਂ ਉੱਪਰ ਡਿੱਗ ਪਿਆ। ਇਸ ਤਰ੍ਹਾਂ ਨਾਲ, ਸਮਸੂਨ ਨੇ ਆਪਣੇ ਜਿਉਂਦੇ ਸਮੇਂ ਨਾਲੋਂ ਆਪਣੀ ਮੌਤ ਦੇ ਸਮੇਂ ਵੱਧੇਰੇ ਫ਼ਲਿਸਤੀ ਲੋਕਾਂ ਨੂੰ ਮਾਰਿਆ।
ਰਸੂਲਾਂ ਦੇ ਕਰਤੱਬ 16:27
27 ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹੇ ਵੇਖੇ। ਉਸ ਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸ ਨੇ ਆਪਣੀ ਤਲਵਾਰ ਕੱਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ।
1 ਰਾਜਿਆਂ 19:3-4
3 ਜਦੋਂ ਏਲੀਯਾਹ ਨੇ ਇਹ ਸੁਣਿਆਂ ਤਾਂ ਉਹ ਡਰ ਗਿਆ ਤੇ ਉਹ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜ ਨਿਕਲਿਆ। ਉਸ ਦੇ ਨਾਲ ਉਸਦਾ ਸੇਵਕ ਵੀ ਸੀ। ਉਹ ਦੋਵੇਂ ਬਏਰਸ਼ਬਾ ਨੂੰ ਗਏ, ਜੋ ਯਹੂਦਾਹ ਦਾ ਹੈ। ਏਲੀਯਾਹ ਆਪਣੇ ਸੇਵਕ ਨੂੰ ਬਏਰਸ਼ਬਾ ਵਿੱਚ ਹੀ ਛੱਡ ਗਿਆ। 4 ਫ਼ਿਰ ਉਹ ਸਾਰਾ ਦਿਨ ਏਲੀਯਾਹ ਉਜਾੜ ਵਿੱਚ ਚਲਦਾ ਰਿਹਾ। ਥੱਕ ਕੇ ਉਹ ਇੱਕ ਝਾੜੀ ਹੇਠ ਬੈਠ ਗਿਆ। ਉਸ ਨੇ ਬੈਠ ਕੇ ਮੌਤ ਮੰਗੀ ਤੇ ਆਖਿਆ, “ਹੇ ਯਹੋਵਾਹ! ਮੈਂ ਬਹੁਤ ਜੀਅ ਲਿਆ। ਹੁਣ ਮੈਨੂੰ ਮੌਤ ਦੇ ਦੇਹ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਕਿਤੇ ਚੰਗਾ ਨਹੀਂ ਹਾਂ।”
ਯਿਰਮਿਯਾਹ 15:10
10 ਮਾਂ ਮੈਂ, (ਯਿਰਮਿਯਾਹ) ਬਹੁਤ ਉਦਾਸ ਹਾਂ ਕਿ ਤੂੰ ਮੈਨੂੰ ਜਨਮ ਦਿੱਤਾ।
ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ।
ਮੈਂ ਕੁਝ ਵੀ ਦਿੱਤਾ-ਲਿਆ ਨਹੀਂ।
ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ।
ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ।
ਮੈਂ ਕੁਝ ਵੀ ਦਿੱਤਾ-ਲਿਆ ਨਹੀਂ।
ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ।
ਯਿਰਮਿਯਾਹ 20:14-18
14 ਉਸ ਦਿਨ ਨੂੰ ਸਰਾਪ ਦਿਓ ਜਿਸ ਦਿਨ ਮੈਂ ਜੰਮਿਆ ਸਾਂ!
ਉਸ ਦਿਨ ਨੂੰ ਅਸੀਸ ਨਾ ਦਿਓ, ਜਦੋਂ ਮੇਰੀ ਮਾਂ ਨੇ ਮੈਨੂੰ ਜੰਮਿਆ।
15 ਉਸ ਬੰਦੇ ਨੂੰ ਸਰਾਪ ਦਿਓ ਜਿਸਨੇ ਮੇਰੇ ਪਿਤਾ ਨੂੰ ਖਬਰ ਦਿੱਤੀ ਕਿ ਮੈਂ ਜੰਮਿਆ ਹਾਂ।
“ਤੁਹਾਡੇ ਘਰ ਪੁੱਤਰ ਜੰਮਿਆ ਹੈ”, ਉਸ ਨੇ ਆਖਿਆ ਸੀ।
“ਇਹ ਮੁੰਡਾ ਹੈ!”
ਉਸ ਨੇ ਮੇਰੇ ਪਿਤਾ ਨੂੰ ਬਹੁਤ ਖੁਸ਼ ਕੀਤਾ,
ਜਦੋਂ ਉਸ ਨੂੰ ਇਹ ਖਬਰ ਦਿੱਤੀ।
16 ਉਸ ਬੰਦੇ ਨੂੰ ਵੀ ਉਨ੍ਹਾਂ ਸ਼ਹਿਰਾਂ ਵਰਗਾ ਹੋਣ ਦਿਓ, ਜਿਨ੍ਹਾਂ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ।
ਯਹੋਵਾਹ ਨੇ ਉਨ੍ਹਾਂ ਸ਼ਹਿਰਾਂ ਉੱਤੇ ਕੋਈ ਰਹਿਮ ਨਹੀਂ ਕੀਤਾ।
ਉਸ ਬੰਦੇ ਨੂੰ ਸੁਬਹ-ਸਵੇਰੇ ਜੰਗ ਦਾ ਸ਼ੋਰ ਸੁਣਨ ਦਿਓ।
ਅਤੇ ਉਸ ਨੂੰ ਦੁਪਿਹਰ ਨੂੰ ਜੰਗ ਦੇ ਲਲਕਾਰੇ ਸੁਣਨ ਦਿਓ।
17 ਕਿਉਂ? ਕਿਉਂ ਕਿ ਉਸ ਬੰਦੇ ਨੇ ਮੈਨੂੰ ਨਹੀਂ
ਮਾਰਿਆ ਜਦੋਂ ਮੈਂ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
ਜੇ ਉਹ ਮੈਨੂੰ ਉਸ ਵੇਲੇ ਮਾਰ ਦਿੰਦਾ,
ਮੇਰੀ ਮਾਤਾ ਹੀ ਮੇਰੀ ਕਬਰ ਹੁੰਦੀ ਅਤੇ ਮੈਂ ਕਦੇ ਵੀ ਨਾ ਜੰਮਦਾ।
18 ਮੈਨੂੰ ਗਰਭ ਵਿੱਚੋਂ ਬਾਹਰ ਆਉਣ ਦੀ ਕੀ ਲੋੜ ਪਈ?
ਮੈਂ ਤਾਂ ਸਿਰਫ਼ ਦੁੱਖ-ਤਕਲੀਫ਼ਾਂ ਹੀ ਦੇਖੀਆਂ ਨੇ।
ਅਤੇ ਮੇਰੀ ਜ਼ਿੰਦਗੀ ਸ਼ਰਮਿੰਦਗੀ ਨਾਲ ਮੁੱਕ ਜਾਵੇਗੀ।

ਯੂਨਾਹ 4:1-3
ਯੂਨਾਹ ਪਰਮੇਸ਼ੁਰ ਦੇ ਸ਼ਹਿਰ ਨੂੰ ਬਚਾਉਣ ਕਾਰਣ ਖੁਸ਼ ਨਹੀਂ ਸੀ, ਇਸਦੀ ਬਜਾਇ ਉਸ ਨੂੰ ਗੁੱਸਾ ਆ ਗਿਆ। 2 ਯੂਨਾਹ ਨੇ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਆਖਿਆ, “ਮੈਂ ਜਾਣਦਾ ਸੀ ਕਿ ਅਜਿਹਾ ਹੀ ਵਾਪਰੇਗਾ। ਜਦੋਂ ਮੈਂ ਆਪਣੇ ਦੇਸ ਵਿੱਚ ਸੀ ਤੂੰ ਮੈਨੂੰ ਇੱਥੇ ਆਉਣ ਲਈ ਕਿਹਾ। ਉਸ ਵਕਤ, ਮੈਂ ਜਾਣਦਾ ਸੀ ਕਿ ਤੂੰ ਇਸ ਪਾਪੀ ਸ਼ਹਿਰ ਦੇ ਲੋਕਾਂ ਨੂੰ ਮੁਆਫ ਕਰ ਦੇਵੇਂਗਾ ਇਸ ਲਈ ਮੈਂ ਤਰਸ਼ੀਸ਼ ਨੂੰ ਭੱਜਣਾ ਚਾਹੁੰਦਾ ਸਾਂ। ਮੈਂ ਜਾਣਦਾ ਸੀ ਕਿ ਤੂੰ ਮਿਹਰਬਾਨ ਪਰਮੇਸ਼ੁਰ ਹੈਂ। ਅਤੇ ਤੂੰ ਆਪਣਾ ਰਹਿਮ ਦਰਸਾਅ ਕੇ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰ ਦੇਵੇਂਗਾ। ਮੈਨੂੰ ਪਤਾ ਸੀ ਕਿ ਤੂੰ ਮਿਹਰਬਾਨ ਅਤੇ ਕਿਰਪਾਲੂ ਹੈਂ ਤੇ ਜੇਕਰ ਇਹ ਲੋਕ ਪਾਪ ਕਰਨੇ ਬੰਦ ਕਰ ਦੇਣਗੇ, ਤੂੰ ਆਪਣੀਆਂ ਵਿਉਂਤਾਂ ਬਦਲ ਦੇਵੇਂਗਾ ਤੇ ਉਨ੍ਹਾਂ ਨੂੰ ਬਰਬਾਦ ਨਹੀਂ ਕਰੇਂਗਾ। 3 ਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।”
ਅੱਯੂਬ 10:1
“ਮੈਂ ਆਪਣੇ ਜੀਵਨ ਨੂੰ ਨਫਰਤ ਕਰਦਾ ਹਾਂ।
ਇਸ ਲਈ ਮੈਂ ਖੁਲ੍ਹ ਕੇ ਸ਼ਿਕਾਇਤ ਕਰਾਗਾਂ।
ਮੇਰੀ ਰੂਹ ਵਿੱਚ ਬਹੁਤ ਕੁੜਤ੍ਤਨ ਹੈ, ਇਸ ਲਈ ਮੈਂ ਹੁਣ ਬੋਲ਼ਾਂਗਾ।
ਇਸ ਲਈ ਮੈਂ ਖੁਲ੍ਹ ਕੇ ਸ਼ਿਕਾਇਤ ਕਰਾਗਾਂ।
ਮੇਰੀ ਰੂਹ ਵਿੱਚ ਬਹੁਤ ਕੁੜਤ੍ਤਨ ਹੈ, ਇਸ ਲਈ ਮੈਂ ਹੁਣ ਬੋਲ਼ਾਂਗਾ।
ਅੱਯੂਬ 3:1-4
ਫੇਰ ਅੱਯੂਬ ਨੇ ਆਪਣਾ ਮੂੰਹ ਖੋਲ੍ਹਿਆ ਤੇ ਉਸ ਦਿਨ ਨੂੰ ਸਰਾਪ ਦਿੱਤਾ ਜਿਸ ਦਿਨ ਉਹ ਜੰਮਿਆ ਸੀ। 2 ਉਸ ਨੇ ਆਖਿਆ:
3 “ਕਾਸ਼ ਕਿ ਉਹ ਦਿਨ, ਜਿਸ ਦਿਨ ਮੈਂ ਜੰਮਿਆ ਸਾਂ ਸਦਾ ਵਾਸਤੇ ਗੁੰਮ ਜਾਵੇ।
ਕਾਸ਼ ਕਿ ਉਹ ਰਾਤ ਜਦੋਂ ਉਨ੍ਹਾਂ ਆਖਿਆ ਮੁੰਡਾ ਹੋਇਆ ਹੈ, ਕਦੇ ਵੀ ਨਾ ਹੁੰਦੀ।
4 ਕਾਸ਼ ਕਿ ਇਹ ਹਨੇਰੇ ਵਿੱਚ ਲੁਕਿਆ ਰਹਿੰਦਾ।
ਕਾਸ਼ ਕਿ ਪਰਮੇਸ਼ੁਰ ਉਸ ਦਿਨ ਨੂੰ ਭੁਲਾ ਦੇਵੇ।
ਕਾਸ਼ ਕਿ ਉਸ ਦਿਨ ਤੇ ਰੋਸ਼ਨੀ ਨਾ ਹੋਈ ਹੁੰਦੀ।
ਕਾਸ਼ ਕਿ ਉਹ ਰਾਤ ਜਦੋਂ ਉਨ੍ਹਾਂ ਆਖਿਆ ਮੁੰਡਾ ਹੋਇਆ ਹੈ, ਕਦੇ ਵੀ ਨਾ ਹੁੰਦੀ।
4 ਕਾਸ਼ ਕਿ ਇਹ ਹਨੇਰੇ ਵਿੱਚ ਲੁਕਿਆ ਰਹਿੰਦਾ।
ਕਾਸ਼ ਕਿ ਪਰਮੇਸ਼ੁਰ ਉਸ ਦਿਨ ਨੂੰ ਭੁਲਾ ਦੇਵੇ।
ਕਾਸ਼ ਕਿ ਉਸ ਦਿਨ ਤੇ ਰੋਸ਼ਨੀ ਨਾ ਹੋਈ ਹੁੰਦੀ।
ਅੱਯੂਬ 7:15-16
15 ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ
ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।
16 ਮੈਂ ਆਪਣੀ ਜਿਂਦਗੀ ਨੂੰ ਨਫਰਤ ਕਰਦਾ ਹਾਂ ਮੈਂ ਇਸਦਾ ਖਹਿੜਾ ਛੱਡਿਆ।
ਮੈਂ ਸਦਾ ਲਈ ਨਹੀਂ ਜਿਉਣਾ ਚਾਹੁੰਦਾ।
ਮੈਨੂੰ ਇੱਕਲਿਆਂ ਛੱਡ ਦੇਵੋ।
ਮੇਰੀ ਜ਼ਿੰਦਗੀ ਦਾ ਕੁਝ ਵੀ ਅਰਬ ਨਹੀਂ।
ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।
16 ਮੈਂ ਆਪਣੀ ਜਿਂਦਗੀ ਨੂੰ ਨਫਰਤ ਕਰਦਾ ਹਾਂ ਮੈਂ ਇਸਦਾ ਖਹਿੜਾ ਛੱਡਿਆ।
ਮੈਂ ਸਦਾ ਲਈ ਨਹੀਂ ਜਿਉਣਾ ਚਾਹੁੰਦਾ।
ਮੈਨੂੰ ਇੱਕਲਿਆਂ ਛੱਡ ਦੇਵੋ।
ਮੇਰੀ ਜ਼ਿੰਦਗੀ ਦਾ ਕੁਝ ਵੀ ਅਰਬ ਨਹੀਂ।
ਪਰਕਾਸ਼ ਦੀ ਪੋਥੀ 9:6
6 ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲੱਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁੱਪ ਜਾਵੇਗੀ।
ਹੋਸ਼ੇਆ 10:8
8 ਇਸਰਾਏਲ ਨੇ ਪਾਪ ਕੀਤਾ ਅਤੇ ਬਹੁਤ ਸਾਰੀਆਂ ਉੱਚੀਆਂ ਥਾਵਾਂ ਉਸਾਰੀਆਂ। ਬੈਤ ਆਵਨ ਦੇ ਉੱਚੇ ਅਸਥਾਨਾਂ ਨੂੰ ਫ਼ਨਾਹ ਕਰ ਦਿੱਤਾ ਜਾਵੇਗਾ ਅਤੇ ਇਸ ਦੀਆਂ ਜਗਵੇਦੀ ਉੱਤੇ ਕੰਡਿਆਲੀਆਂ ਝਾੜੀਆਂ ਉੱਗ ਆਉਣਗੀਆਂ। ਫਿਰ ਉਹ ਪਰਬਤਾਂ ਨੂੰ ਆਖਣਗੇ, “ਸਾਨੂੰ ਢੱਕ ਲਓ।” ਅਤੇ ਚਟਾਨਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਪਓ।”
ਪਰਕਾਸ਼ ਦੀ ਪੋਥੀ 6:16
16 ਲੋਕਾਂ ਨੇ ਪਹਾੜਾਂ ਅਤੇ ਚੱਟਾਨਾਂ ਨੂੰ ਆਖਿਆ, “ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ।
ਜ਼ਬੂਰ 90:8-10
8 ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।
9 ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ।
ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।
10 ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ।
ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ।
ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ।
ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।

ਅੱਯੂਬ 10:12
12 ਤੁਸੀਂ ਮੈਨੂੰ ਜੀਵਨ ਦਿੱਤਾ ਤੇ ਮੇਰੇ ਉੱਤੇ ਮਿਹਰ ਕੀਤੀ।
ਤੁਸੀਂ ਮੇਰਾ ਧਿਆਨ ਰੱਖਿਆ।
ਤ੍ਤੇ ਮੇਰੇ ਆਤਮੇ ਉੱਤੇ ਪਹਿਰਾ ਦਿੱਤਾ।
ਤੁਸੀਂ ਮੇਰਾ ਧਿਆਨ ਰੱਖਿਆ।
ਤ੍ਤੇ ਮੇਰੇ ਆਤਮੇ ਉੱਤੇ ਪਹਿਰਾ ਦਿੱਤਾ।
ਉਤਪਤ 2:7
7 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।
ਜ਼ਬੂਰ 90:1-10
ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।
2 ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ
ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ।
ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।
2 ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ
ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ।
ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।
3 ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ।
ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।
4 ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ
ਅਤੇ ਰਾਤ ਦੀ ਤਰ੍ਹਾਂ ਹਨ।
5 ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ।
ਅਸੀਂ ਘਾਹ ਦੀ ਤਰ੍ਹਾਂ ਹਾਂ।
6 ਘਾਹ ਸਵੇਰ ਵੇਲੇ ਉਘਦਾ ਹੈ,
ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ।
7 ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ।
ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।
8 ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।
9 ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ।
ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।
10 ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ।
ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ।
ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ।
ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।
4 ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ
ਅਤੇ ਰਾਤ ਦੀ ਤਰ੍ਹਾਂ ਹਨ।
5 ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ।
ਅਸੀਂ ਘਾਹ ਦੀ ਤਰ੍ਹਾਂ ਹਾਂ।
6 ਘਾਹ ਸਵੇਰ ਵੇਲੇ ਉਘਦਾ ਹੈ,
ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ।
7 ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ।
ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।
8 ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।
9 ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ।
ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।
10 ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ।
ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ।
ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ।
ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
ਜ਼ਬੂਰ 139:13-15
13 ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ
ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ!
ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ।
ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ।
ਇਹ ਬਹੁਤ ਅਦਭੁਤ ਹੈ।
ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ!
ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ।
ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ।
ਇਹ ਬਹੁਤ ਅਦਭੁਤ ਹੈ।
15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ,
ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।
ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ,
ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।
ਮੱਤੀ
27:5; ਰਸੂਲਾਂ ਦੇ ਕਰਤੱਬ
1:18-19; 1 ਸਮੂਏਲ 31:4; 1 ਸਮੂਏਲ
31:5-6; 1 ਇਤਹਾਸ 10:4-5; 2 ਸਮੂਏਲ
1:9; 2 ਸਮੂਏਲ 17:23; 1 ਰਾਜਿਆਂ
16:18; ਨਿਆਂਈਆਂ ਦੀ ਪੋਥੀ
16:26-30; ਰਸੂਲਾਂ ਦੇ ਕਰਤੱਬ
16:27; 1 ਰਾਜਿਆਂ 19:3-4; ਯਿਰਮਿਯਾਹ
15:10; ਯਿਰਮਿਯਾਹ 20:14-18; ਯੂਨਾਹ
4:1-3; ਅੱਯੂਬ 10:1; ਅੱਯੂਬ
3:1-4; ਅੱਯੂਬ 7:15-16; ਪਰਕਾਸ਼ ਦੀ ਪੋਥੀ
9:6; ਹੋਸ਼ੇਆ 10:8; ਪਰਕਾਸ਼ ਦੀ ਪੋਥੀ
6:16; ਜ਼ਬੂਰ 90:8-10; ਅੱਯੂਬ
10:12; ਉਤਪਤ 2:7; ਜ਼ਬੂਰ
90:1-10; ਜ਼ਬੂਰ 139:13-15