ਬਾਈਬਲ ਦੇ ਕੁਝ ਵਚਨ ਵਿਸ਼ਾ : ਮੌਤ ਦਾ ਸਮਾਂ
ਪੰਜਾਬੀ ਮਸੀਹ ਸੰਦੇਸ਼
ਜ਼ਬੂਰ 103:15-16
15 ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿੰਦਗੀਆਂ ਛੋਟੀਆਂ ਹਨ।
ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।
16 ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ।
ਫ਼ੇਰ ਗਰਮ ਹਵਾ ਵੱਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ।
ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸੱਕੋਂਗੇ ਕਿ ਫ਼ੁੱਲ ਕਿੱਥੇ ਉੱਗਿਆ ਸੀ।

ਅੱਯੂਬ 7:6-8
6 “ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ।
ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।
7 ਹੇ ਪਰਮੇਸ਼ੁਰ ਯਾਦ ਰੱਖਣਾ ਮੇਰਾ ਜੀਵਨ ਸਿਰ ਇੱਕ ਸਾਹ ਹੈ।
ਮੈਂ ਫ਼ੇਰ ਕਦੇ ਵੀ ਕੋਈ ਚੰਗੀ ਚੀਜ਼ ਨਹੀਂ ਦੇਖਾਂਗਾ।
8 ਅਤੇ ਤੁਸੀਂ ਮੈਨੂੰ ਫੇਰ ਕਦੇ ਵੀ ਨਹੀਂ ਦੇਖੋਂਗੇ।
ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।

ਅੱਯੂਬ 14:1-2
“ਆਪਾਂ ਸਾਰੇ ਇਨਸਾਨ ਹਾਂ।
ਸਾਡੀ ਜਿਂਦਗੀ ਛੋਟੀ ਤੇ ਮੁਸੀਬਤਾਂ ਨਾਲ ਭਰੀ ਹੋਈ ਹੈ।
2 ਆਦਮੀ ਦੀ ਜ਼ਿੰਦਗੀ ਫ਼ੁੱਲ ਵਾਂਗ ਹੁੰਦੀ ਹੈ, ਜੋ ਬਹੁਤ ਛੇਤੀ ਉੱਗਦਾ ਹੈ ਤੇ ਮਰ ਜਾਂਦਾ ਹੈ।
ਆਦਮੀ ਦੀ ਜ਼ਿੰਦਗੀ ਪ੍ਰਛਾਵੇ ਵਰਗੀ ਹੈ ਜਿਹੜਾ ਕੁਝ ਚਿਰ ਰਹਿੰਦਾ ਹੈ ਤੇ ਫ਼ੇਰ ਤੁਰ ਜਾਂਦਾ ਹੈ।
ਸਾਡੀ ਜਿਂਦਗੀ ਛੋਟੀ ਤੇ ਮੁਸੀਬਤਾਂ ਨਾਲ ਭਰੀ ਹੋਈ ਹੈ।
2 ਆਦਮੀ ਦੀ ਜ਼ਿੰਦਗੀ ਫ਼ੁੱਲ ਵਾਂਗ ਹੁੰਦੀ ਹੈ, ਜੋ ਬਹੁਤ ਛੇਤੀ ਉੱਗਦਾ ਹੈ ਤੇ ਮਰ ਜਾਂਦਾ ਹੈ।
ਆਦਮੀ ਦੀ ਜ਼ਿੰਦਗੀ ਪ੍ਰਛਾਵੇ ਵਰਗੀ ਹੈ ਜਿਹੜਾ ਕੁਝ ਚਿਰ ਰਹਿੰਦਾ ਹੈ ਤੇ ਫ਼ੇਰ ਤੁਰ ਜਾਂਦਾ ਹੈ।
ਜ਼ਬੂਰ 37:2
2 ਮੰਦੇ ਲੋਕ ਉਸ ਘਾਹ ਅਤੇ ਹਰੇ ਪੌਦਿਆਂ ਵਰਗੇ ਹਨ
ਜਿਹੜੇ ਛੇਤੀ ਹੀ ਮੁਰਝਾ ਜਾਂਦੇ ਹਨ ਅਤੇ ਮਰ ਜਾਂਦੇ ਹਨ।
ਜਿਹੜੇ ਛੇਤੀ ਹੀ ਮੁਰਝਾ ਜਾਂਦੇ ਹਨ ਅਤੇ ਮਰ ਜਾਂਦੇ ਹਨ।
ਜ਼ਬੂਰ 102:11
11 ਮੇਰੀ ਜ਼ਿੰਦਗੀ ਆਥਣ ਦੇ ਲੰਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ।
ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।
ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।
ਅੱਯੂਬ 5:26
26 ਤੂੰ ਉਸ ਕਣਕ ਵਰਗਾ ਹੋਵੇਂਗਾ ਜਿਹੜੀ ਵਾਢੀਆਂ ਦੇ ਵੇਲੇ ਤੀਕ ਉਗਦੀ ਹੈ।
ਤੂੰ ਇੱਕ ਪ੍ਰਪੱਕ ਬਜ਼ੁਰਗੀ ਉਮਰ ਤੀਕ ਜੀਵੇਂਗਾ।
ਤੂੰ ਇੱਕ ਪ੍ਰਪੱਕ ਬਜ਼ੁਰਗੀ ਉਮਰ ਤੀਕ ਜੀਵੇਂਗਾ।
ਉਤਪਤ 47:29
29 ਹੁਣ ਸਮਾਂ ਆ ਗਿਆ ਜਦੋਂ ਇਸਰਾਏਲ ਜਾਣਦਾ ਸੀ ਕਿ ਛੇਤੀ ਹੀ ਉਸਦਾ ਦੇਹਾਂਤ ਹੋ ਜਾਵੇਗਾ, ਇਸ ਲਈ ਉਸ ਨੇ ਆਪਣੇ ਪੁੱਤਰ ਯੂਸੁਫ਼ ਨੂੰ ਆਪਣੇ ਕੋਲ ਸੱਦਿਆ। ਉਸ ਨੇ ਆਖਿਆ, “ਜੇ ਤੂੰ ਮੈਨੂੰ ਪਿਆਰ ਕਰਦਾ ਹੈ, ਤਾਂ ਆਪਣਾ ਹੱਥ ਮੇਰੀ ਲੱਤ ਹੇਠਾਂ ਰੱਖ
ਅਤੇ ਇਕਰਾਰ ਕਰ। ਇਕਰਾਰ ਕਰ ਕਿ ਤੂੰ ਉਹੀ ਕਰੇਂਗਾ ਜੋ ਮੈਂ ਆਖਾਂਗਾ ਅਤੇ ਤੂੰ ਮੇਰੇ ਪ੍ਰਤੀ ਵਫ਼ਾਦਾਰ ਰਹੇਂਗਾ। ਜਦੋਂ ਮੈਂ ਮਰਾ, ਤਾਂ ਮੈਨੂੰ ਮਿਸਰ ਵਿੱਚ ਨਹੀਂ ਦਫ਼ਨਾਉਣਾ।