Sunday, April 5, 2020

ਮਸੀਹੀ ਜੀਵਨ ਵਿਚ ਗੁੱਸਾ/ਕ੍ਰੋਧ



                    ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹੀ ਜੀਵਨ ਵਿਚ ਗੁੱਸਾ/ਕ੍ਰੋਧ
                                          ਪੰਜਾਬੀ ਮਸੀਹੀ ਸੰਦੇਸ਼

ਅਫ਼ਸੀਆਂ ਨੂੰ 4:26 
26 “ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ” [a] ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ।

 

ਕਹਾਉਤਾਂ 14:17 

17 ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਮੂਰੱਖਤਾ ਭਰੀਆਂ ਗੱਲਾਂ ਕਰਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ।

ਅਫ਼ਸੀਆਂ ਨੂੰ 4:31 

31 ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।